Bible Versions
Bible Books

1 Thessalonians 5:12 (KJVP) King James Version with Strong Number

Versions

PAV   ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਭਈ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ ਅਤੇ ਪ੍ਰਭੁ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਚਿਤਾਰਦੇ ਹਨ ਤੁਸੀਂ ਓਹਨਾਂ ਨੂੰ ਮੰਨੋ
ERVPA   ਹੁਣ, ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹਡ਼ੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹਡ਼ੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।
IRVPA   {ਕਲੀਸਿਯਾ ਨੂੰ ਉਪਦੇਸ਼} PS ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us