Bible Versions
Bible Books

2 Chronicles 10:18 (KJVP) King James Version with Strong Number

Versions

PAV   ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਜੋ ਬੇਗਾਰੀਆਂ ਉੱਤੇ ਸੀ ਘੱਲਿਆ ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਓ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
IRVPA   ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਭੇਜਿਆ ਜੋ ਬੇਗ਼ਾਰੀਆਂ ਉੱਤੇ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us