Versions
PAV ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲਖ ਅੱਸ਼ੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਓਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
IRVPA {ਸ਼ਮਆਯਾਹ ਦੀ ਭਵਿੱਖਬਾਣੀ} (1 ਰਾਜਾ 12:21-24) PS ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ