Versions
PAV ਅਹਜ਼ਆਹ ਬਿਆਲੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਵਰਹਾ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ
IRVPA ਅਹਜ਼ਯਾਹ ਬਿਆਲੀ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ