Versions
PAV ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾ ਚਿਰ ਕਿ ਦੇਸ ਆਪਣੇ ਸਬਤਾਂ ਦਾ ਅਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਓਹ ਸਬਤ ਮਨਾਉਂਦੇ ਰਹੇ ਜਦ ਤੀਕ ਸੱਤਰ ਵਰਹੇ ਪੂਰੇ ਨਾ ਹੋਏ।।
IRVPA ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ। PS