Versions
PAV ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਥਾਨ ਅਤੇ ਬਾਰਾਂ ਹਜ਼ਾਰ ਅਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰੱਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ
IRVPA ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਤਬੇਲੇ ਅਤੇ ਬਾਰਾਂ ਹਜ਼ਾਰ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ