Versions
PAV ਕਿਉਂਕਿ ਜੇ ਉਹ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਥਿਰ ਰਹਿਣ ਵਾਲੀ ਹੈ ਕਿੰਨੀ ਵਧੀਕ ਤੇਜ ਨਾਲ ਹੋਵੇਗੀ!।।
ERVPA ਜੇ ਉਹ ਨਵਾਂ ਕਰਾਰ ਜਿਹਡ਼ਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸਕਦਾ ਹੈ, ਤਾਂ ਨਵਾਂ ਕਰਾਰ, ਜਿਹਡ਼ਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।
IRVPA ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!। PEPS