Versions
PAV ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਸਖਾਵਤ ਲਈ ਧਨੀ ਹੋ ਜਾਓ ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ
ERVPA ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।
IRVPA ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।