Bible Versions
Bible Books

2 Corinthians 9:13 (KJVP) King James Version with Strong Number

Versions

PAV   ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਓਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ ਭਈ ਤੁਸੀਂ ਮਸੀਹ ਦੀ ਖੁਸ਼ ਖਬਰੀ ਦੇ ਕਰਾਰ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਸਖਾਵਤ ਨਾਲ ਦਿੰਦੇ ਹੋ
ERVPA   ਜਿਹਡ਼ਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਇੰਜੀਲ ਪਿਛੇ ਚਲਦੇ ਹੋ ਉਹ ਇੰਜੀਲ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
IRVPA   ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us