Versions
PAV ਅਤੇ ਓਹ ਆਪ ਤੁਹਾਡੇ ਲਈ ਬੇਨਤੀ ਕਰਦਿਆਂ ਪਰਮੇਸ਼ੁਰ ਦੀ ਅੱਤ ਕਿਰਪਾ ਦੇ ਕਾਰਨ ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤੇ ਲੋਚਦੇ ਹਨ
ERVPA ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।
IRVPA ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ।