Versions
PAV ਅਤੇ ਤਿੰਨਾਂ ਵਰਿਹਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਛੇਵੇਂ ਵਰਹੇ ਜੋ ਇਸਰਾਏਲ ਦੇ ਪਾਤਸ਼ਾਹ ਹੋਸ਼ੇਆ ਦਾ ਨੌਵਾਂ ਵਰਹਾ ਸੀ ਸਾਮਰਿਯਾ ਲੈ ਲਿਆ ਗਿਆ
IRVPA ਅਤੇ ਤਿੰਨਾਂ ਸਾਲਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਰਾਜ ਦੇ ਛੇਵੇਂ ਸਾਲ ਜੋ ਇਸਰਾਏਲ ਦੇ ਰਾਜਾ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਸਾਮਰਿਯਾ ਲੈ ਲਿਆ ਗਿਆ।