Bible Versions
Bible Books

2 Kings 18:9 (KJVP) King James Version with Strong Number

Versions

PAV   ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰਹੇ ਜੋ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤ੍ਰ ਹੋਸ਼ੇਆ ਦਾ ਸੱਤਵਾਂ ਵਰਹਾ ਸੀ ਐਉਂ ਹੋਇਆ ਕਿ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਰ ਉਹ ਦਾ ਘੇਰਾ ਪਾ ਲਿਆ
IRVPA   ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us