Bible Versions
Bible Books

2 Peter 3:4 (KJVP) King James Version with Strong Number

Versions

PAV   ਅਤੇ ਆਖਣਗੇ ਭਈ ਉਹ ਦੇ ਆਉਣ ਦੇ ਕਰਾਰ ਦਾ ਕੀ ਪਤਾ ਹੈॽ ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਤਿਵੇਂ ਹੀ ਬਣਿਆ ਰਹਿੰਦਾ ਹੈ
ERVPA   ਉਹ ਲੋਕ ਅਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।
IRVPA   ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us