Bible Versions
Bible Books

2 Peter 3:5 (KJVP) King James Version with Strong Number

Versions

PAV   ਓਹ ਜਾਣ ਬੁੱਝ ਕੇ ਇਹ ਨੂੰ ਭੁਲਾ ਛੱਡਦੇ ਹਨ ਭਈ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪਰਾਚੀਨਕਾਲ ਤੋਂ ਹਨ ਅਤੇ ਧਰਤੀ ਪਾਣੀ ਵਿੱਚੋਂ ਅਤੇ ਪਾਣੀ ਦੇ ਵਿੱਚ ਇਸਥਿਰ ਹੈ
ERVPA   ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ।
IRVPA   ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us