Versions
PAV ਅਤੇ ਆਖਿਆ, ਜੇ ਕਰ ਕਦੀ ਅਰਾਮੀ ਮੇਰੇ ਉੱਤੇ ਜ਼ੋਰ ਪਾਉਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਜ਼ੋਰ ਪਾਉਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ
IRVPA ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।