Bible Versions
Bible Books

2 Samuel 10:19 (KJVP) King James Version with Strong Number

Versions

PAV   ਜਾਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਡਿੱਠਾ ਭਈ ਓਹ ਇਸਰਾਏਲ ਅੱਗੇ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਮੇਲ ਕੀਤਾ ਅਤੇ ਉਨ੍ਹਾਂ ਦੀ ਟਹਿਲ ਕੀਤੀ। ਗੱਲ ਕਾਹਦੀ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।।
IRVPA   ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us