Versions
PAV ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤ੍ਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਉ ਨੇ ਮੇਰੇਂ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਉ ਦੇ ਵਿਖੇ ਉਹ ਦੇ ਕੋਲ ਮੁਕਾਣ ਦੇਣ ਲਈ ਆਪਣੇ ਟਹਿਲੂਏ ਘੱਲੇ ਅਤੇ ਦਾਊਦ ਦੇ ਟਹਿਲੂਏ ਅੰਮੋਨੀਆਂ ਦੇ ਦੇਸ ਵਿੱਚ ਗਏ
IRVPA ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ।