Versions
PAV ਅੰਮੋਨੀਆਂ ਨੇ ਜਾਂ ਡਿੱਠਾ ਭਈ ਅਸੀਂ ਦਾਊਦ ਅੱਗੇ ਭੈੜੇ ਠਹਿਰੇ ਹਾਂ ਤਾਂ ਅੰਮੋਨੀਆਂ ਨੇ ਲੋਕ ਘੱਲੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਤੋਂ ਵੀਹ ਹਜ਼ਾਰ ਪਿਆਦੇ ਲਏ ਅਤੇ ਮਆਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖ ਅਤੇ ਟੋਬ ਦੇ ਮਨੁੱਖਾਂ ਤੋਂ ਬਾਰਾਂ ਹਜ਼ਾਰ ਮਜੂਰ ਰੱਖੇ
IRVPA ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।