Bible Versions
Bible Books

2 Samuel 11:20 (KJVP) King James Version with Strong Number

Versions

PAV   ਤਾਂ ਜੇ ਕਦੀ ਅਜੇਹਾ ਹੋਵੇ ਜੋ ਪਾਤਸ਼ਾਹ ਦਾ ਕ੍ਰੋਧ ਜਾਗੇ ਅਤੇ ਉਹ ਤੈਨੂੰ ਆਖੇ ਭਈ ਜਦ ਤੁਸੀਂ ਲੜਨ ਨੂੰ ਚੜ੍ਹੇ ਤਾਂ ਸ਼ਹਿਰ ਦੇ ਐਡੇ ਨੇੜੇ ਕਾਹ ਨੂੰ ਢੁੱਕੇ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਜੋ ਉਹ ਕੰਧ ਉੱਤੋਂ ਤੀਰ ਮਾਰਨਗੇ?
IRVPA   ਜੇਕਰ ਅਜਿਹਾ ਹੋਵੇ ਕਿ ਰਾਜੇ ਦਾ ਕ੍ਰੋਧ ਭੜਕੇ ਅਤੇ ਉਹ ਤੈਨੂੰ ਆਖੇ ਕਿ ਜਦ ਤੁਸੀਂ ਲੜਨ ਨੂੰ ਗਏ ਤਾਂ ਸ਼ਹਿਰ ਦੇ ਇਨ੍ਹਾਂ ਨੇੜੇ ਕਿਉਂ ਗਏ? ਭਲਾ ਤੁਸੀਂ ਨਹੀਂ ਜਾਣਦੇ ਸੀ ਜੋ ਉਹ ਕੰਧ ਉੱਤੋਂ ਦੀ ਤੀਰ ਚਲਾਉਣਗੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us