Versions
PAV ਪਰਮੇਸ਼ੁਰ ਮੇਰਾ ਟਿੱਲਾ ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅਨ੍ਹੇਰੇ ਤੋਂ ਬਚਾਉਂਦਾ ਹੈਂ।
IRVPA ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ।