Versions
PAV ਇਹ ਦੇ ਪਿੱਛੋਂ ਇਸਰਾਏਲ ਦੇ ਸਾਰੇ ਗੋਤ ਹਬਰੋਨ ਦੇ ਵਿੱਚ ਦਾਊਦ ਕੋਲ ਆਏ ਅਤੇ ਉਹ ਨੂੰ ਆਖਿਆ ਕਿ ਵੇਖੋ, ਅਸੀਂ ਤੁਹਾਡੀ ਹੀ ਹੱਡੀ ਤੇ ਬੋਟੀ ਹਾਂ
IRVPA {ਦਾਊਦ ਦਾ ਇਸਰਾਏਲ ਅਤੇ ਯਹੂਦਾਹ ਦਾ ਰਾਜਾ ਬਣਨਾ} (1 ਇਤ 11:1-9; 14:1-7) PS ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਵਿੱਚ ਦਾਊਦ ਦੇ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ।