Versions
PAV ਅਤੇ ਏਹ ਆਖ ਕੇ ਤੇਰੇ ਨਾਮ ਦੀ ਸਦੀਪਕ ਤੋੜੀ ਵਡਿਆਈ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ
IRVPA ਇਹ ਆਖ ਕੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।