Bible Versions
Bible Books

2 Chronicles 23:10 (KJVP) King James Version with Strong Number

Versions

PAV   ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ ਆਪਣਾ ਸ਼ਸਤ੍ਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓਂ ਲੈ ਕੇ ਭਵਨ ਦੇ ਖੱਬੇ ਖੂੰਜੇ ਤਾਈਂ ਜਗਵੇਦੀ ਤੇ ਭਵਨ ਦੇ ਲਾਂਭੇ ਲਾਂਭੇ ਪਾਤਸ਼ਾਹ ਦੇ ਦੁਆਲੇ ਖੜਾ ਕਰ ਦਿੱਤਾ
IRVPA   ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ-ਆਪਣਾ ਸ਼ਸਤਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓ ਲੈ ਕੇ ਭਵਨ ਦੇ ਖੱਬੇ ਖੂੰਜੇ ਤੱਕ ਜਗਵੇਦੀ ਤੇ ਭਵਨ ਦੇ ਲਾਂਭੇ-ਲਾਂਭੇ ਪਾਤਸ਼ਾਹ ਦੇ ਚੁਫ਼ੇਰੇ ਖੜ੍ਹਾ ਕਰ ਦਿੱਤਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us