Versions
PAV ਅਤੇ ਯਹੋਯਾਦਾ ਜਾਜਕ ਨੇ ਦਾਊਦ ਪਾਤਸ਼ਾਹ ਦੀਆਂ ਬਰਛੀਆਂ ਤੇ ਫਰੀਆਂ ਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੈਂਕੜਿਆਂ ਦੇ ਸਰਦਾਰਾਂ ਨੂੰ ਦਿੱਤੀਆਂ
IRVPA ਅਤੇ ਯਹੋਯਾਦਾ ਜਾਜਕ ਨੇ ਦਾਊਦ ਰਾਜਾ ਦੇ ਬਰਛੇ, ਫਰੀਆਂ ਅਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ,