Versions
PAV ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜੀਉਂਦਾ ਫੜ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ ਟੋਟੇ ਹੋ ਗਏ
IRVPA ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚੱਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ