Versions
PAV ਉਹ ਉਸ ਦੇ ਨਾਲ ਗੱਲਾ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸਾਂ ਤੈਨੂੰ ਪਾਤਸ਼ਾਹ ਦਾ ਮੰਤ੍ਰੀ ਬਣਾਇਆ ਹੈ? ਚੁੱਪ ਰਹੁ — ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਏਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।।
IRVPA ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ? ਚੁੱਪ ਰਹਿ ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ। PS