Versions
PAV ਅਤੇ ਉਸ ਨੇ ਬਨ-ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਰ ਟੂਣੇ ਟੋਟਕੇ ਅਤੇ ਜਾਦੂ ਕਰਦਾ, ਅਤੇ ਮਿੱਤਰ ਭੂਤ ਅਤੇ ਦੇਓਯਾਰਾਂ ਨਾਲ ਮੇਲ ਜੋਲ ਰੱਖਦਾ ਸੀ। ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ
IRVPA ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ