Bible Versions
Bible Books

2 Chronicles 33:8 (KJVP) King James Version with Strong Number

Versions

PAV   ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂੰਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਓਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ
IRVPA   ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us