Bible Versions
Bible Books

2 Chronicles 34:12 (KJVP) King James Version with Strong Number

Versions

PAV   ਅਤੇ ਓਹ ਮਨੁੱਖ ਈਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਤ ਅਰ ਓਬਦਯਾਹ ਲੇਵੀ ਮਰਾਰੀ ਦੀ ਵੰਸ ਵਿੱਚੋਂ ਉਨ੍ਹਾਂ ਦੀ ਵੇਖ ਭਾਲ ਕਰਦੇ ਸਨ ਅਤੇ ਕਾਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਰ ਮਸ਼ੂਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਓਹ ਸਾਰੇ ਲੇਵੀ ਬਾਜਿਆਂ ਦੇ ਬਜਾਉਣ ਵਿੱਚ ਵੱਡੇ ਗੁਣੀਏ ਸਨ
IRVPA   ਅਤੇ ਉਹ ਮਨੁੱਖ ਇਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਥ ਅਤੇ ਓਬਦਯਾਹ ਲੇਵੀ ਮਰਾਰੀ ਦੀ ਵੰਸ਼ ਵਿੱਚੋਂ ਉਨ੍ਹਾਂ ਦੀ ਦੇਖਭਾਲ ਕਰਦੇ ਸਨ ਅਤੇ ਕਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਉਹ ਸਾਰੇ ਲੇਵੀ ਵਾਜਿਆਂ ਦੇ ਵਜਾਉਣ ਵਿੱਚ ਵੱਡੇ ਗੁਣੀਏ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us