Bible Versions
Bible Books

2 Chronicles 34:31 (KJVP) King James Version with Strong Number

Versions

PAV   ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖਲੋਤਾ ਅਤੇ ਯਹੋਵਾਹ ਦੇ ਅੱਗੇ ਨੇਮ ਬੰਨ੍ਹਿਆ ਭਈ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਰ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪਾਲਨਾ ਕਰਾਂਗੇ ਅਰ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖਿਆ ਹੋਈਆਂ ਹਨ ਪੂਰਾ ਕਰਾਂਗੇ
IRVPA   ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us