Versions
PAV ਤਾਂ ਯੋਸੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਓਹ ਉਸ ਦੀ ਸਾਰੀ ਉਮਰ ਤੀਕ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।।
IRVPA ਤਾਂ ਯੋਸ਼ੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ। PE