Versions
PAV ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ
IRVPA ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ