Versions
PAV ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਮਾਨ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਏਸ ਭਵਨ ਵੱਲ ਬੇਨਤੀ ਕਰੇ
IRVPA ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਸ਼ਾਲੀ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਇਸ ਭਵਨ ਵੱਲ ਬੇਨਤੀ ਕਰੇ