Versions
PAV ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈ ਮੰਨਣ ਅਤੇ ਜਾਣ ਲੈਣ ਕਿ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਅਖਵਾਉਂਦਾ ਹੈ।।
IRVPA ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈਅ ਮੰਨਣ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।