Versions
PAV ਤਦ ਵੀ ਜੇ ਕਰ ਓਹ ਉਸ ਦੇਸ ਵਿੱਚ ਜਿੱਥੇ ਓਹ ਅਸੀਰੀ ਵਿੱਚ ਹੋਣ ਤੇਰਾ ਧਿਆਨ ਧਾਰ ਕੇ ਫਿਰਨ ਅਤੇ ਆਪਣੀ ਅਸੀਰੀ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸਾਂ ਪਾਪ ਕੀਤਾ, ਅਸਾਂ ਅਪਰਾਧ ਕੀਤਾ ਅਤੇ ਅਸਾਂ ਬਦੀ ਕੀਤੀ
IRVPA ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਕਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ