Versions
PAV ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਨੇਮ ਕੀਤਾ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
IRVPA ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ