Versions
PAV ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਉਸ ਪਰਬ ਨੂੰ ਸੱਤਾਂ ਦਿਨਾਂ ਤੀਕ ਮਨਾਇਆ
IRVPA ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ