Versions
PAV ਤਾਂ ਵੀ ਮੈਂ ਜਦ ਤੀਕ ਆਕ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੂੰਮ ਤੋਂ ਵਧੀਕ ਹੈਂ ਜੋ ਮੈਂ ਸੁਣੀ ਸੀ
IRVPA ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ