Bible Versions
Bible Books

2 Corinthians 9:8 (KJVP) King James Version with Strong Number

Versions

PAV   ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸੱਕਦਾ ਹੈ ਭਈ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਸ਼ੁਭ ਕਰਮ ਲਈ ਤੁਹਾਡੇ ਕੋਲ ਵਾਫ਼ਰ ਭੀ ਹੋਵੇ
ERVPA   ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋਡ਼ਾਂ ਨਾਲੋਂ ਵਧ ਅਸੀਸਾਂ ਦੇ ਸਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ।
IRVPA   ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us