Versions
PAV ਅਤੇ ਰਮਲਯਾਹ ਦੇ ਪੁੱਤ੍ਰ ਪਕਹ ਨੇ ਜੋ ਉਹ ਦਾ ਇੱਕ ਹੁੱਦੇਦਾਰ ਸੀ ਉਹ ਦੇ ਵਿਰੁੱਧ ਮਤਾ ਪਕਾਇਆ ਅਰ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਹ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ ਅਰ ਗਿਲਆਦੀਆਂ ਦੇ ਪੁੱਤ੍ਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ ਅਰ ਉਸ ਦੇ ਉਹ ਨੂੰ ਮਾਰ ਛੱਡਿਆ ਅਰ ਉਹ ਦੇ ਥਾਂ ਰਾਜ ਕਰਨ ਲੱਗਾ
IRVPA ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਹ ਦਾ ਇੱਕ ਅਹੁਦੇਦਾਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਰਾਜਾ ਦੇ ਆਪਣੇ ਮਹਿਲ ਵਿੱਚ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ, ਗਿਲਆਦੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ, ਉਸ ਨੇ ਉਹ ਨੂੰ ਮਾਰ ਛੱਡਿਆ ਅਤੇ ਉਹ ਦੇ ਥਾਂ ਰਾਜ ਕਰਨ ਲੱਗਾ।