Versions
PAV ਅਤੇ ਤੁਸੀਂ ਹਰ ਸਫੀਲ ਵਾਲੇ ਸ਼ਹਿਰ ਤੇ ਉੱਤਮ ਸ਼ਹਿਰ ਢਾਹ ਛੱਡੋਗੇ ਅਤੇ ਹਰ ਚੰਗੇ ਬਿਰਛ ਨੂੰ ਵੱਢ ਸੁੱਟੋਗੇ ਅਤੇ ਪਾਣੀ ਦੇ ਸਾਰਿਆਂ ਸੋਤਿਆਂ ਨੂੰ ਪੂਰ ਦਿਓਗੇ ਅਤੇ ਹਰ ਚੰਗੇ ਖੇਤ ਨੂੰ ਪੱਥਰਾਂ ਨਾਲ ਵਿਗਾੜ ਦਿਓਗੇ
IRVPA ਤੁਸੀਂ ਹਰ ਸ਼ਹਿਰ ਪਨਾਹ ਵਾਲੇ ਸ਼ਹਿਰ ਅਤੇ ਉੱਤਮ ਸ਼ਹਿਰ ਢਾਹ ਛੱਡੋਗੇ, ਹਰ ਚੰਗੇ ਰੁੱਖ ਨੂੰ ਵੱਢ ਸੁੱਟੋਗੇ, ਪਾਣੀ ਦੇ ਸਾਰੇ ਸੋਤਿਆਂ ਨੂੰ ਪੂਰ ਦੇਵੋਗੇ ਅਤੇ ਹਰ ਚੰਗੇ ਖੇਤ ਨੂੰ ਪੱਥਰਾਂ ਨਾਲ ਵਿਗਾੜ ਦਿਓਗੇ।