Bible Versions
Bible Books

2 Kings 3:2 (KJVP) King James Version with Strong Number

Versions

PAV   ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਪਰ ਆਪਣੇ ਪਿਉ ਵਾਂਙੁ ਤੇ ਆਪਣੀ ਮਾਂ ਵਾਂਙੁ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ
IRVPA   ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਆਪਣੇ ਮਾਂ ਪਿਉ ਵਾਂਗੂੰ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us