Bible Versions
Bible Books

2 Peter 2:17 (KJVP) King James Version with Strong Number

Versions

PAV   ਓਹ ਸੁੱਕੇ ਖੂਹ ਹਨ ਓਹ ਅਨ੍ਹੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ
ERVPA   ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁਕ੍ਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।
IRVPA   ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us