Versions
PAV ਜੇਕਰ ਓਹ ਪ੍ਰਭੁ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ ਮੰਦ ਤੋਂ ਬਚ ਕੇ ਓਸ ਵਿੱਚ ਮੁੜ ਕੇ ਫਸਣ ਅਤੇ ਹਠਾੜੂ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ
ERVPA ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁਡ਼ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯਂਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵਧੇਰੇ ਖਰਾਬ ਹੋ ਜਾਂਦੀ ਹੈ।
IRVPA ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।