Bible Versions
Bible Books

2 Peter 2:22 (KJVP) King James Version with Strong Number

Versions

PAV   ਇਹ ਸੱਚੀ ਕਹਾਉਤ ਉਨ੍ਹਾਂ ਉੱਤੇ ਠੀਕ ਬਹਿੰਦੀ ਹੈ ਭਈ ਕੁੱਤਾ ਆਪਣੀ ਉੱਪਰ ਛਲ ਵੱਲ ਮੁੜਿਆ ਅਤੇ ਨੁਲ੍ਹਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਮੁੜ ਗਈ ।।
ERVPA   ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ; “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁਡ਼ ਚਿੱਕਡ਼ ਵਿੱਚ ਲਿਟਣ ਲਈ ਵਾਪਸ ਚਲਿਆ ਜਾਂਦਾ ਹੈ।”
IRVPA   ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us