Versions
PAV ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਜਿੱਤ ਹੁੰਦੀ ਸੀ ਬਚਾ ਲਿਆ
ERVPA ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵਗਿਆ ਕ੍ਕਰਕੇ ਜੀਵਨ ਵਤੀਤ ਕੀਤਾ।
IRVPA ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ।