Bible Versions
Bible Books

2 Peter 2:8 (KJVP) King James Version with Strong Number

Versions

PAV   (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਵੇਖ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਉਨ੍ਹਾਂ ਦਿਆਂ ਭੈੜਿਆਂ ਕਰਮਾਂ ਤੋਂ ਦੁਖੀ ਕਰਦਾ ਸੀ)
ERVPA   ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।
IRVPA   (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us