Versions
PAV ਉਹ ਨੇ ਆਖਿਆ, ਜਦ ਤੋੜੀ ਉਹ ਮੁੰਡਾ ਜੀਉਂਦਾ ਸੀ ਤਾਂ ਮੈ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਨਾ ਕਰੇਗਾ ਜੇ ਏਹ ਮੁੰਡਾ ਜੀਵੇ?
IRVPA ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ?