Versions
PAV ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ ਅਤੇ ਜੇ ਕਦੀ ਏਹ ਸਭ ਕੋਈ ਕੁਝ ਥੋੜਾ ਸੀ ਤਾਂ ਮੈਂ ਤੈਨੂੰ ਹੋਰ ਹੋਰ ਵਸਤਾਂ ਵੀ ਦਿੰਦਾ
IRVPA ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਅਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ, ਜੇ ਇਹ ਸਭ ਕੁਝ ਥੋੜ੍ਹਾ ਸੀ ਤਾਂ ਮੈਂ ਤੈਨੂੰ ਹੋਰ ਵੀ ਦੇ ਦਿੰਦਾ।