Versions
PAV ਸੋ ਤੈਂ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਾਹਨੂੰ ਬੁਰਿਆਈ ਕੀਤੀ ਕਿਉਂ ਜੋ ਤੈਂ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਵੱਢਵਾਇਆ ਅਤੇ ਉਸ ਦੀ ਪਤਨੀ ਨੂੰ ਲੈ ਕੇ ਆਪਣੀ ਪਤਨੀ ਬਣਾਇਆ ਅਰ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਵੱਢਾ ਸੁੱਟਿਆ?
IRVPA ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?